1
2
ਧੰਨੇ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ||
ਭਗਤੀ ਲਹਿਰ ਦੇ ਅਨਮੋਲ ਰਤਨ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ | ਸ਼੍ਰੋਮਣੀ ਭਗਤ ਧੰਨਾ ਜੀ ਦਾ ਨਾਂ ਉਨ੍ਹਾਂ ਭਗਤਾਂ ਵਿੱਚ ਸ਼ੁਮਾਰ ਹੈ, ਜਿਨ੍ਹਾਂ ਦੀ ਪਵਿੱਤਰ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ।
#BhagatDhannaJi