1
ਧੰਨੇ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ || भगती लहर के अनमोल रतन भगत धन्ना जी के जन्म दिवस की समूह संगत को बहुत बहुत बधाई | शिरोमणि भगत धन्ना जी का नाम उन भक्तों में शुमार है, जिनकी पवित्र बाणी श्री गुरु ग्रंथ साहिब में दर्ज हैं। #BhagatDhannaJi
2
ਧੰਨੇ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ || ਭਗਤੀ ਲਹਿਰ ਦੇ ਅਨਮੋਲ ਰਤਨ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ | ਸ਼੍ਰੋਮਣੀ ਭਗਤ ਧੰਨਾ ਜੀ ਦਾ ਨਾਂ ਉਨ੍ਹਾਂ ਭਗਤਾਂ ਵਿੱਚ ਸ਼ੁਮਾਰ ਹੈ, ਜਿਨ੍ਹਾਂ ਦੀ ਪਵਿੱਤਰ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ। #BhagatDhannaJi