1
2
ਸਿੱਖ ਕੌਮ ਦੇ ਮਹਾਨ ਜਰਨੈਲ ਬਹਾਦਰ ਯੋਧਾ, ਸੁਲਤਾਨ-ਉਲ-ਕੌਮ, ਸਰਦਾਰ ਜੱਸਾ ਸਿੰਘ ਆਹਲੂਵਾਲੀਆ ਜੀ ਦੀ 306ਵੀਂ ਜਨਮ ਵਰ੍ਹੇਗੰਢ 'ਤੇ ਮੈਂ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦਾ ਹਾਂ | ਜੱਸਾ ਸਿੰਘ ਆਹਲੂਵਾਲੀਆ ਜੀ ਨੇ ਅਫਗਾਨ ਹਮਲਿਆਂ ਦੇ ਖਿਲਾਫ ਸਿੱਖ ਹਿੱਤਾਂ ਦੀ ਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
#JassaSinghAhluwalia