1
ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ ਜਿਤੁ ਤੁਮਰੈ ਦੁਆਰੈ ਆਇਆ ।।
Joined members of the Sikh Sangat in paying obeisance & seeking blessings at Sri Darbar Sahib today.
#SriDarbarSahib #GoldenTemple #Sikhism #Sikhs #Sikh #AmritsarSahib
Audio : @HarshdeepKaur
2
ਪੰਜਿ ਪਿਆਲੇ ਪੰਜ ਪੀਰ ਛਠਮੁ ਪੀਰੁ ਬੈਠਾ ਗੁਰੁ ਭਾਰੀ।
ਅਰਜਨ ਕਾਇਆ ਪਲਟਿਕੈ ਮੂਰਤਿ ਹਰਿਗੋਬਿੰਦ ਸਵਾਰੀ।
ਛੇਵੇਂ ਪਾਤਸ਼ਾਹ, ਮੀਰੀ ਪੀਰੀ ਦੇ ਮਾਲਿਕ, ਅਕਾਲ ਤਖ਼ਤ ਦੇ ਸਿਰਜਣਹਾਰ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਆਪ ਸਭ ਨੂੰ ਬਹੁਤ-ਬਹੁਤ ਵਧਾਈਆਂ!
#GuruHargobindSahib #GurgaddiDiwas #Sikhism #Sikh