1
2
ਗੁਰਮੁਖੀ ਲਿਪੀ ਦੇ ਦਾਤੇ, ਦੂਜੇ ਪਾਤਸ਼ਾਹ, ਧੰਨ-ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਜੀ ਨੇ ਗੁਰਮੁਖੀ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਨਾਲ-ਨਾਲ ਬਰਾਬਰਤਾ ਵਾਲੇ ਸਮਾਜ ਨੂੰ ਸਿਰਜਣ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ।
#SriGuruAngadDevJi #ParkashPurab