1
2
ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥
ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥
"ਬਾਲਾ ਪ੍ਰੀਤਮ" ਅੱਠਵੇਂ ਪਾਤਸ਼ਾਹ, ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ 'ਤੇ ਕੋਟਾਨ-ਕੋਟਿ ਪ੍ਰਣਾਮ | ਗੁਰੂ ਜੀ ਅੱਗੇ ਅਰਦਾਸ ਕਰੀਏ ਕਿ ਉਹ ਸਾਰੀ ਮਨੁੱਖਤਾ ਦੇ ਦੁੱਖਾਂ ਦੀ ਨਵਿਰਤੀ ਕਰਨ |
#JotiJotDivas #SriGuruHarkrishanSahibJi