1
2
ਕਾਹਨੂੰਵਾਨ ਚੰਬ ਦੇ ਛੋਟਾ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਨੂੰ ਮੈਂ ਸ਼ਰਧਾਂਜਲੀ ਭੇਟ ਕਰਦਾ ਹਾਂ | 1746 ਵਿੱਚ ਸਿੱਖ ਸੂਰਮਿਆਂ ਨੇ ਕਾਹਨੂੰਵਾਨ, ਗੁਰਦਾਸਪੁਰ ਜ਼ਿਲ੍ਹੇ ਵਿੱਚ ਆਪਣੀਆਂ ਕੁਰਬਾਨੀਆਂ ਨਾਲ ਇੱਕ ਮਾਣਮੱਤਾ ਇਤਿਹਾਸ ਰਚਿਆ। ਉਨ੍ਹਾਂ ਦੀ ਬਹਾਦਰੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗੀ।
#chotaghalughara